ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ ਵੱਲੋਂ ਰੇਡ ਮਾਰੀ
By Azad Soch
On

Sri Muktsar Sahib,11 DEC,2024,(Azad Soch News):- ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ (NIA) ਵੱਲੋਂ ਰੇਡ ਮਾਰੀ ਗਈ ਹੈ,ਐਨਆਈਏ ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ,ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ੇ ਦੇ ਮਾਮਲੇ (Sri Muktsar Sahib) ਵਿਚ ਹੋਈ ਹੈ,ਮੁਢਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਐਨਆਈਏ ਵੱਲੋਂ ਛਾਪਾ ਮਾਰਿਆ ਗਿਆ ਹੈ,ਅਮਨਦੀਪ ਇਸ ਵੇਲੇ ਨਾਭਾ ਜੇਲ੍ਹ ਵਿਚ ਬੰਦ ਹੈ,ਉਸ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਹੈ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...