ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ.12 ਦੀ ਚੋਣ ਲਈ ਚੋਣ ਅਬਜ਼ਰਬਰ ਨਿਯੁਕਤ

ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ.12 ਦੀ ਚੋਣ ਲਈ ਚੋਣ ਅਬਜ਼ਰਬਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ 12 ਦਸੰਬਰ
                                     ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ. 12 ਵਿੱਚ ਬਿਨ੍ਹਾਂ ਕਿਸੇ ਡਰ ਦਬਾਓ ਅਤੇ ਨਿਰਪੱਖ ਚੋਣ ਕਰਵਾਉਣ ਲਈ ਸ੍ਰੀ  ਰਵਿੰਦਰ ਸਿੰਘ ਆਈ.ਏ.ਐਸ. ਨੂੰ ਬਤੌਰ ਚੋਣ ਅਬਜ਼ਰਵਰ ਨਿਯੁਕਤ ਕੀਤਾ ਹੈ, ਜਿਹਨਾਂ ਵਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ. 12 ਦੀ ਚੋਣ ਦੀ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਦੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਦੀ ਦੇਖ ਰੇਖ ਕੀਤੀ ਗਈ।


                                    ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਬਲਜੀਤ ਕੌਰ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰ ਲਏ ਗਏ ਹਨ।

                                   ਚੋਣ ਅਬਜ਼ਰਬਰ ਸ੍ਰੀ  ਰਵਿੰਦਰ ਸਿੰਘ ਆਈ.ਏ.ਐਸ ਜਿਹਨਾਂ ਦਾ (ਮੋਬਾਇਲ ਨੰਬਰ  98769-00441) ਹੈ, ਉਹਨਾਂ ਨਾਲ ਸ੍ਰੀ ਜਗਮੋਹਨ ਸਿੰਘ ਜਿ਼ਲ੍ਹਾ ਭਲਾਈ ਅਫਸਰ  ਮੋਬਾਇਲ ਨੰ. 94179-33324 ਨੂੰ ਲਾਇਜਨ ਅਫਸਰ ਨਿਯੁਕਤ ਕੀਤੇ ਗਏ ਹੈ

                                    ਉਹਨਾਂ ਅੱਗੇ ਦੱਸਿਆ ਕਿ ਚੋਣ ਅਬਜ਼ਰਬਰ ਨਹਿਰੀ ਅਰਾਮ ਘਰ ਰੂਮ ਨੰ. 1 ਸ੍ਰੀ ਮੁਕਤਸਰ ਸਾਹਿਬ ਵਿਖੇ ਠਹਿਰੇ ਹਨ।

Tags:

Advertisement

Latest News

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਲੁਧਿਆਣਾ, 12 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ