ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ  30 ਮਾਰਚ ਨੂੰ

ਮੋਗਾ, 28 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ।
ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।  

 
Tags:

Advertisement

Latest News

ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ             ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਆਈ ਏਐਸ ਵੱਲੋਂ ਅੱਜ ਸ੍ਰੀ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ
LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ
ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ