ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 18 ਜੂਨ (000) - ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ ਪੂਰਬੀ ਡਾ. ਸ਼ਿਵਾਨੀ ਗੁਪਤਾ ਦੀ ਸਿੱਧੀ ਨਿਗਰਾਨੀ ਹੇਠ, ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਨਵਦੀਪ ਸਿੰਘ ਅਤੇ ਆਬਕਾਰੀ ਇੰਸਪੈਕਟਰ ਵਿਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਅਰ (ਬ੍ਰਾਂਡ - ਹੇਨਕੇਨ, ਕਿੱਬਾ, ਬੁਡਵੀਜ਼ਰ, ਹੋਗਾਰਡਨ, ਬੀਰਾ, ਗੂਜ ਅਤੇ ਕੈਸ਼) ਦੀਆਂ 924 ਪੇਟੀਆਂ, ਵਿਸਕੀ (ਬ੍ਰਾਂਡ-ਓਕੇਨ ਗਲੋ, ਰਾਇਲ ਸਟੈਗ, ਰਾਇਲ ਚੈਲੇਂਜ, ਆਫੀਸਰਜ਼ ਚੁਆਇਸ, ਸਟਰਲਿੰਗ, ਅਮੈਰੀਕਨ ਪ੍ਰਾਈਡ, ਬਲੈਕ ਡੌਗ, ਇੰਪੀਰੀਅਲ ਬਲੂ) ਦੀਆਂ 26 ਪੇਟੀਆਂ ਅਤੇ ਆਰ.ਟੀ.ਡੀ. ਅਤੇ ਵਾਈਨ (ਰੀਓ ਸਟਰਿੰਗਰ ਅਤੇ ਫਰੈਟਲੀ) ਦੀਆਂ 45 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ।

ਸਾਰੀ ਜ਼ਬਤੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ। ਧਾਰਾ 61/1/14 ਤਹਿਤ ਐਫ.ਆਈ.ਆਰ. 82 ਥਾਣਾ ਮੇਹਰਬਾਨ, ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ