ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

Chandigarh, 26 February 2025,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਸਿਹਤ ਵਿਗੜਣ ਕਾਰਨ ਚਿੰਤਾ ਵਧ ਗਈ ਹੈ,ਉਹ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਨਾਜੁਕ ਬਣ ਗਈ ਹੈ,ਮਿਲ ਰਹੀ ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ 103 ਡਿਗਰੀ ਬੁਖ਼ਾਰ ਹੋ ਗਿਆ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ, ਬੁਖ਼ਾਰ ਘਟਾਉਣ ਲਈ ਉਨ੍ਹਾਂ ਦੇ ਸਿਰ 'ਤੇ ਪੱਟੀਆਂ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਕਿਸਾਨਾਂ ਦਾ ਇਹ ਮੋਰਚਾ ਸ਼ੰਭੂ (Morcha Shambhu) ਤੇ ਖਨੌਰੀ ਬਾਰਡਰ (Khanuri Border) 'ਤੇ ਜਾਰੀ ਹੈ,ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹ ਸੰਘਰਸ਼ ਨੂੰ ਹੋਰ ਵਧਾਉਣ ਲਈ ਤਿਆਰ ਹਨ, ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ,ਸਥਾਨਕ ਲੋਕ ਅਤੇ ਹੋਰ ਕਿਸਾਨ ਆਗੂ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲੈ ਕੇ ਚਿੰਤਤ ਹਨ। 

Advertisement

Latest News

ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ
Bangladesh,12,MAY,2025,(Azad Soch News):- ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ (Awami League) ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ,ਇਹ...
ਜਾਮੁਨ ਡਾਇਬੀਟੀਜ਼ ਨੂੰ ਕੰਟ੍ਰੋਲ ਕਰਨ ਲਈ ਲਾਹੇਵੰਦ ਫਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ
ਦਿੱਲੀ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-05-2025 ਅੰਗ 729
ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ