ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ
By Azad Soch
On

Patiala,23 March,2024,(Azad Soch News):- ਕਿਸਾਨ ਅੱਜ ਪੰਜਾਬ-ਹਰਿਆਣਾ ਦੇ ਬਾਰਡਰਾਂ ‘ਤੇ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨਗੇ,ਇਸ ਸ਼ਰਧਾਂਜਲੀ ਸਮਾਗਮ ‘ਚ ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੁਨੀਆ ਅਤੇ ਹੋਰ ਕਿਸਾਨ ਆਗੂ ਸ਼ਿਰਕਤ ਕਰਨਗੇ,ਇੱਕ ਦਿਨ ਪਹਿਲਾਂ 22 ਮਾਰਚ ਨੂੰ ਹਿਸਾਰ ਵਿੱਚ ਇੱਕ ਸ਼ਹੀਦ ਸਮਾਗਮ (ਸ਼ਰਧਾਜਲੀ ਸਮਾਗਮ) ਹੋਇਆ ਸੀ,ਜਿਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ,ਅੱਜ 23 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 40ਵਾਂ ਦਿਨ ਹੈ,ਕਿਸਾਨ ਅਜੇ ਵੀ ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanuri Border) ‘ਤੇ ਡਟੇ ਹੋਏ ਹਨ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...