ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 03 ਅਪ੍ਰੈਲ,2024

ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01639-292843 ਅਤੇ ਵਟਸਐਪ ਨੰਬਰ 98763-62544 ਤੇ  ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ  0ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ  0ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 0ਜੂਨ, 2024 ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦਾ ਮੁੱਖ ਮੰਤਵ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਜੋ ਚੋਣਾਂ ਵਿੱਚ ਭਾਗ ਲੈ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ ਭੈਅ ਜਾਂ ਵੋਟਰਾਂ ਨੂੰ ਲਾਲਚ ਦਿਵਾਏ ਬਿਨਾਂ ਚੋਣਾਂ ਕਰਵਾਉਣਾ ਮੁੱਖ ਮੰਤਵ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਜਿਲ੍ਹੇ ਵਿਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਹਨ 

 

Tags:

Advertisement

Latest News

ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
Amritsar Sahib,22 DEC,2024,(Azad Soch News):-  ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...
ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ