ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ
By Azad Soch
On

Chandigarh,30 April,2024,(Azad Soch News):- ਪੰਜਾਬ ਪੁਲਿਸ (Punjab Police) ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ,ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ,ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ,ਗੁਰਿੰਦਰ ਸਿੰਘ ਢਿੱਲੋਂ ਨੇ 24 ਅਪ੍ਰੈਲ ਨੂੰ ਹੀ VRS ਲਈ ਸੀ,ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ,ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ (Ferozepur) ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।
Latest News
33.jpg)
08 Apr 2025 05:56:12
ਸਲੋਕ ਮ:੫
॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ...