ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ
By Azad Soch
On
Patiala,23 DEC,2024,(Azad Soch News):- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ,ਇਸ ਮੌਕੇ ਉਨ੍ਹਾਂ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ,ਭਾਰਤ ਭੂਸ਼ਣ ਆਸ਼ੂ 4 ਮਹੀਨੇ ਤੋਂ ਨਾਭਾ ਜੇਲ ਵਿਚ ਸਾਬਕਾ ਕੈਬਨਿਟ ਮੰਤਰੀ ਟੈਂਡਰ ਘਪਲੇ ਮਾਮਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ,ਹਾਈ ਕੋਰਟ ਤੋਂ ਬਰੀ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਆਪਣੇ ਘਰ ਪਹੁੰਚੇ।
Latest News
ਅਮਰੀਕੀ ਫੌਜ ਨੇ ਹਾਊਤੀ ਦੀ ਸ਼ਮੂਲੀਅਤ ਦੇ ਸ਼ੱਕ ਵਿਚ ਲਾਲ ਸਾਗਰ ਵਿਚ ਆਪਣੇ ਹੀ ਲੜਾਕੂ ਜਹਾਜ਼ F/A-18 ਨੂੰ ਮਾਰ ਗਿਰਾਇਆ
23 Dec 2024 11:03:28
USA,23 DEC,2024,(Azad Soch News):- ਅਮਰੀਕੀ ਫੌਜ ਨੇ ਹਾਊਤੀ ਦੀ ਸ਼ਮੂਲੀਅਤ ਦੇ ਸ਼ੱਕ ਵਿਚ ਲਾਲ ਸਾਗਰ (Red Sea) ਵਿਚ ਆਪਣੇ ਹੀ...