ਸ਼ੁਰੂਆਤੀ ਰੁਝਾਨਾਂ ’ਚ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ
By Azad Soch
On

Khadur Sahib, June 4, 2024,(Azad Soch News):- ਖਡੂਰ ਸਾਹਿਬ ਲੋਕ ਸਭਾ ਸੀਟ (Khadur Sahib Lok Sabha Seat) ਤੋਂ ਇਸ ਵੇਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅੱਗੇ ਚਲ ਰਹੇ ਹਨ,ਇਸ ਸੀਟ ’ਤੇ ਪੰਜ ਕੋਣਾ ਮੁਕਾਬਲਾ ਹੈ ਜਿਥੇ ਅਕਾਲੀ ਦਲ (Akali Dal) ਵੱਲੋਂ ਵਿਰਸਾ ਸਿੰਘ ਵਲਟੋਹਾ, ਕਾਂਗਰਸ ਤੋਂ ਕੁਲਬੀਰ ਜ਼ੀਰਾ ਤੇ ਆਮ ਆਦਮੀ ਪਾਰਟੀ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਚੋਣ ਮੈਦਾਨ ਵਿਚ ਹਨ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...