ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸਾਮਿਲ

 ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸਾਮਿਲ

Chandigarh,28, August, 2024,( Azad Soch News):- ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਿਆ,ਦੱਸ ਦੇਈਏ ਕਿ ਬੀਤੇ ਦਿਨਾਂ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ,ਆਮ ਆਦਮੀ ਪਾਰਟੀ ਸ਼ਾਮਿਲ ਹੋਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ (Hardeep Singh Dimpy Dhillon) ਨੇ ਕਿਹਾ ਹੈ ਕਿ ਸਭ ਤੋਂ ਪਹਿਲਾਂ ਮੈਂ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ (Punjab CM Bhagwant Singh Mann) ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ (Shiromani Akali Dal) ਵਿੱਚ ਸ਼ਾਮਿਲ ਹੋਣ ਲਈ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਮੈਂ ਬਿਨ੍ਹਾਂ ਲੋਭ ਲਾਲਚ ਤੋਂ ਪੰਥ ਦੀ ਸੇਵਾ ਕੀਤੀ ਨਾ ਹੀ ਮੇਰੀ ਸਿਆਸਤ ਕਰਨ ਦੀ ਕੋਈ ਇੱਛਾ ਸੀ,ਉਨ੍ਹਾਂ ਨੇ ਕਿਹਾ ਹੈ ਕਿ ਮੈ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਮੇਰੇ ਉੱਤੇ ਤੋਹਮਤਾਂ ਲਗਾਈਆਂ,ਉਨ੍ਹਾਂ ਨੇ ਕਿਹਾ ਹੈ ਕਿ ਮੈਂ ਮਨਪ੍ਰੀਤ ਬਾਦਲ ਕਰਕੇ ਪਾਰਟੀ ਛੱਡੀ,ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਆਮ ਆਦਮੀ ਪਾਰਟੀ (Aam Aadmi Party) ਵਿੱਚ ਸਾਮਿਲ ਹੋ ਗਏ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਤਾਂ ਤਿੰਨ ਹੀ ਨਾਮ ਆਉਂਦੇ ਸੀ,ਉਨ੍ਹਾਂ ਨੇ ਕਿਹਾ ਹੈ ਕਿ ਮਾਨ ਸਾਬ ਮੇਰੇ ਵਰਕਰਾ ਨੂੰ ਸੰਭਾਲ ਕੇ ਰੱਖਿਓ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ