ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 30 ਅਗਸਤ

ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਪੰਕਜ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਦੀ ਯੋਗ ਅਗਵਾਈ ਹੇਠ ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਮੌਕੇ ਜਿਲ੍ਹਾ ਹਸਪਤਾਲ ਫਾਜ਼ਿਲਕਾ ਦੇ ਐਸਐਸਕੇ  ਸੈਂਟਰ ਤੋਂ ਆਏ ਸਟਾਫ ਵੱਲੋਂ ਪਿੰਡ ਵਾਸੀਆਂ ਨੂੰ ਐਚਆਈਵੀ ਅਤੇ ਏਡਜ਼ ਬਾਰੇ ਜਾਗਰੂਕ ਕੀਤਾ ਗਿਆ ਉਹਨਾਂ ਨੂੰ ਐਚਆਈਵੀ  ਅਤੇ ਆਰਪੀਆਰ ਤੋਂ ਬਚਾਅ ਬਾਰੇ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣੀ ਜਾਂਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿਖੇ ਕਰਵਾਉਣ ਹਸਪਤਾਲ ਵਿਖੇ ਐਚਆਈਵੀ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਕੈਂਪ ਵਿੱਚ ਸ਼ਾਮਿਲ ਹੋਏ ਲੋਕਾਂ ਦੇ ਸੈਂਪਲ ਵੀ ਲਏ ਗਏ ।

ਇਸ ਮੌਕੇ ਤੇ ਡਾ ਰਾਘਵ ਛਾਬੜਾ ਮੈਡੀਕਲ ਅਫਸਰਜਿਲ੍ਹਾ ਹਸਪਤਾਲ ਤੋਂ ਕੰਵਲੀਤ ਸਿੰਘਸੁਖਜੀਤ ਕੌਰਨਿਸ਼ੁ ਬਾਲਾਰਿਚਾ ਰਾਣੀਰਵੀ ਕੁਮਾਰ ਅਤੇ ਐਚਡਬਲਿਊਸੀ ਹਸਤਾ ਕਲਾਂ ਤੋਂ ਗੁਰਜੰਟ ਸਿੰਘਪੂਜਾ ਰਾਣੀਰੋਹਿਤ ਕੁਮਾਰ ਰਜਨੀ ਬਾਲਾ ਅਨੀਤਾ ਰਾਣੀ ਕ੍ਰਿਸ਼ਨਾ ਰਾਣੀ ਅਤੇ ਪਿੰਡ ਵਾਸੀ ਹਾਜਰ ਸਨ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ