ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਲੁਧਿਆਣਾ, 27 ਮਾਰਚ  - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ।

ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ।

ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।

Tags:

Advertisement

Latest News

LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ
Lucknow,27 April,2024,(Azad Soch News):- ਲਖਨਊ ਸੁਪਰ ਜਾਇੰਟਸ (ਐਲਐਸਜੀ) (LSG) ਅਤੇ ਰਾਜਸਥਾਨ ਰਾਇਲਸ (ਆਰਆਰ) (RR) ਵਿਚਕਾਰ ਸ਼ਾਮ 7:30 ਵਜੇ ਤੋਂ ਭਾਰਤ...
ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ
ਅਬੋਹਰ ਦੇ ਟਰਾਂਸਪੋਰਟਰ ਨੂੰ ਲਿਫਟਿੰਗ ਲਈ ਟਰੱਕ ਅਤੇ ਲੇਬਰ ਘੱਟ ਉਪਲਬਧ ਕਰਾਉਣ ਲਈ ਜੁਰਮਾਨਾ
ਜ਼ਖਮੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਫਿਸਲਿਆ ਪੈਰ
ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ