ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ

ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ

Patiala,20 June,2024,(Azad Soch News):- ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ,ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ