ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਕੀਰਤਨ ਦੇ ਰਸਤੇ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ 13 ਅਤੇ 15 ਨਵੰਬਰ ਨੂੰ ਬੰਦ ਰੱਖਣ ਦੇ ਹੁਕਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਕੀਰਤਨ ਦੇ ਰਸਤੇ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ 13 ਅਤੇ 15 ਨਵੰਬਰ ਨੂੰ ਬੰਦ ਰੱਖਣ ਦੇ ਹੁਕਮ

Kapurthala,14,NOV,2024,(Azad Soch News):- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ (Nagar Kirtan) ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ,15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਫਗਵਾੜਾ ਸਬ-ਡਵੀਜ਼ਨ ਵਿੱਚ ਧਾਰਮਿਕ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ,ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ (Sri Guru Nanak Dev Ji Maharaj Ji) ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹੈ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ (Sri Guru Granth Sahib Ji Maharaj Ji) ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ, ਸੰਗਤਾਂ ਵੱਲੋਂ ਨਗਰ ਕੀਰਤਨ (Nagar Kirtan)  ਦੇ ਵਿੱਚ ਆਈ ਸੰਗਤ ਨੂੰ ਚਾਹ-ਪਾਣੀ ਦਾ ਲੰਗਰ ਵੀ ਵਰਤਾਇਆ ਜਾ ਰਿਹੈ।।

Advertisement

Latest News

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਮੋਗਾ, 26 ਦਸੰਬਰ,           ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
The Rattan Foundation: Trying to fill the chasm
ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ
ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ
ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ