ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

ਫਾਜ਼ਿਲਕਾ, 4 ਅਕਤੂਬਰ 

ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ  ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ ਮਹੀਨੇ ਦੇ ਉਪਰ ਦੇ ਬਚਿਆਂ ਦੀ ਇਕ ਰਸਮ ਨੁੰ ਨਿਭਾਇਆ ਗਿਆ। ਪੋਸ਼ਣ ਮਾਹ ਦੌਰਾਨ ਲਾਭਪਾਤਰੀਆਂ ਨੂੰ ਪੋਸ਼ਟਿਕ ਆਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਘੱਟ ਲਾਗਤ ਨਾਲ ਘਰ ਵਿਚ ਹੀ ਪੋਸ਼ਟਿਕ ਆਹਾਰ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਧਾ ਮੰਤਰੀ ਮਾਤ੍ਰਤਵ ਵਦਨਾ ਯੋਜਨਾਬੇਟੀ ਬਚਾਓ ਬੇਟੀ ਪੜ੍ਹਾਓਮਾ ਦੇ ਦੁੱਧ ਦੀ ਮਹੱਤਤਾਕੰਨਿਆ ਸਮ੍ਰਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਸੁਮਿਤਰਾ ਰਾਣੀਆਂਗਣਵਾੜੀ ਵਰਕਰ ਪ੍ਕਾਸ਼ ਕੌਰਮਨਜੀਤ ਕੌਰ ਅਤੇ ਵਰਕਰਾਂ ਮੌਜੂਦ ਸਨ।

ਇਹ ਸਾਰੇ ਪ੍ਰੋਗਰਾਮ ਜਿਲ੍ਹਾ ਕੋਆਰਡੀਨੇਟਰ ਮੈਡਮ ਸੰਜੋਲੀ ਦੀ ਦੇਖ ਰੇਖ ਵਿੱਚ ਕੀਤੇ ਜਾ ਰਹੇ ਹਨ।ਪੋਸ਼ਣ ਮਾਹ ਦੀ ਸਮਾਪਤੀ ਦਾ ਪ੍ਰੋਗਰਾਮ ਉੱਘੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਗਿਆ।

Tags:

Advertisement

Latest News

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ