ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ

ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ

ਭਰਤਗੜ੍ਹ 07 ਜਨਵਰੀ ()
ਡਾ.ਆਨੰਦ ਘਈ ਡਾਕਟਰ ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ ਦੀ ਬਿਮਾਰੀ ਦੇ ਖ਼ਿਲਾਫ ਜਾਗਰੂਕਤਾ, ਵੱਡੇ ਬਜ਼ੁਰਗਾਂ ਦੀ ਦੇਖਭਾਲ ਪ੍ਰੋਗਰਾਮ, ਨਿਮੋਨੀਆ ਦੇ ਰੋਕਥਾਮ ਅਤੇ ਇਲਾਜ ਲਈ ਚੱਲ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ ਸਿਹਤ ਪ੍ਰਚਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਤਿਆਰ ਕਰਨਾ ਸੀ।
     ਸੀਨੀਅਰ ਮੈਡੀਕਲ ਅਫ਼ਸਰ ਡਾ.ਆਨੰਦ ਘਈ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪਿੰਡ ਪੱਧਰ 'ਤੇ ਸਿਹਤ ਵਿਭਾਗ ਦੀ ਨੀਵ ਹਨ। ਉਨ੍ਹਾਂ ਨੇ ਕਿਹਾ ਕਿ ਟੀਬੀ ਅਤੇ ਨਿਮੋਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਦੇ ਖਿਲਾਫ ਜੰਗ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ।  ਉਨ੍ਹਾਂ ਨੇ ਟੀਬੀ ਦੇ ਇਲਾਜ ਲਈ ਉਪਲੱਬਧ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ।

Tags:

Advertisement

Latest News

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ