ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ
By Azad Soch
On
ਅੰਮ੍ਰਿਤਸਰ 3 ਅਪੈ੍ਰਲ 2024--ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 ‘ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਫਲਾਇੰਗ ਸੁਕਐਡ ਭੇਜੇ ਜਾਣਗੇ।
ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Tags:
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...