ਪੰਜਾਬ 'ਚ ਅੱਜ ਪੈ ਸਕਦਾ ਮੀਂਹ
By Azad Soch
On

Patiala,24 March,2024,(Azad Soch News):- ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਦਲ ਛਾਏ ਹੋਏ ਹਨ,ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ,ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ,ਲੱਦਾਖ,ਗਿਲਗਿਤ-ਬਾਲਟਿਸਤਾਨ,ਮੁਜ਼ੱਫਰਾਬਾਦ,ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ,ਉੱਤਰੀ ਭਾਰਤ ਵਿੱਚ ਗਰਮੀ ਥੋੜੀ ਵੱਧ ਰਹੀ ਹੈ,ਆਉਣ ਵਾਲੇ ਦਿਨਾਂ 'ਚ ਮੌਸਮ 'ਚ ਜ਼ਿਆਦਾ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ,ਹਾਲਾਂਕਿ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ,ਅੱਜ ਪੰਜਾਬ ਵਿੱਚ ਮੌਸਮ (Punjab Weather Update) ਇੱਕ ਦਮ ਬਦਲ ਗਿਆ ਹੈ,ਸਵੇਰ ਤੋਂ ਤੇਜ ਹਵਾਵਾਂ ਚੱਲ ਰਹੀਆਂ ਹਨ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...