ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ : ਜਸਪ੍ਰੀਤ ਸਿੰਘ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ : ਜਸਪ੍ਰੀਤ ਸਿੰਘ

ਬਠਿੰਡਾ25 ਜੂਨ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂਸਮਾਜ ਸੇਵਾਵਿਗਿਆਨਤਕਨਾਲੋਜੀਵਾਤਾਵਰਣਕਲਾਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨਉਹ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। 

ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਣੇ ਹਨ। ਅਜਿਹਾ ਕੋਈ ਵੀ ਬੱਚਾ ਜੋ 5 ਤੋਂ 18 ਸਾਲ ਤੱਕ ਜਿਹੜਾ ਭਾਰਤੀ ਨਾਗਰਿਕ  ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ। ਉਹ ਇਹ ਇਸ ਪੁਰਸਕਾਰ ਲਈ ਅਰਜੀ ਆਨਲਾਈਨ ਦੇ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ ਲਾਈਨ ਅਰਜੀ ਸਿਰਫ 31 ਅਗਸਤ 2024 ਤੱਕ http://awards.gov.in ਉਪਰ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰਕਮਰਾ ਨੰ 313 ਐਮਦੂਜੀ ਮੰਜਿਲਮਿੰਨੀ ਸਕੱਤਰੇਤ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

 

 
Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ