ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Armitsar Sahib,06 OCT,2024,(Azad Soch News):- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ,ਉਹ ਡੇਂਗੂ ਬੁਖ਼ਾਰ ਤੋਂ ਪੀੜਤ ਸਨ ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ (Shri Guru Ramdas Medical Institute) ਵਿਖੇ ਦਾਖ਼ਲ ਕਰਵਾਉਣਾ ਪਿਆ,ਹਸਪਤਾਲ ਦਾਖ਼ਲ ਹੋਣ ਕਾਰਨ ਉਨ੍ਹਾਂ ਦੇ ਸਭ ਰੁਝੇਵੇਂ ਸਿਹਤਯਾਬ ਹੋਣ ਤਕ ਅੱਗੇ ਪਾ ਦਿਤੇ ਗਏ ਸਨ,ਜਥੇਦਾਰ ਦੇ ਨਿਜੀ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਦਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਮੁਕੰਮਲ ਅਰਾਮ ਕਰਨ ਦੀ ਸਲਾਹ ਦਿਤੀ ਹੈ।

 

Advertisement

Latest News

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ
  ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ
ਭਾਰ ਘਟਾਉਣ ਲਈ ਰੋਜ਼ਾਨਾ ਤੇਜ਼ ਪੱਤਾ ਅਤੇ ਨਿੰਬੂ ਪੀਣ ਦਾ ਸੇਵਨ ਕਰੋ
ਡਰੱਗ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਕੀਤੀ,10 ਕਰੋੜ ਦੀ ਕੋਕੀਨ ਬਰਾਮਦ
ਲੰਡਨ 'ਚ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਪਹੁੰਚੇ ਬਾਦਸ਼ਾਹ
ਆਮ ਆਦਮੀ ਪਾਰਟੀ ਨੇ ਅੱਜ ਯਾਨੀ ਐਤਵਾਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਦਾ ਆਯੋਜਨ ਕੀਤਾ
ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ