ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ ਤੇ ਦੁਰਗਿਆਨਾ ਮੰਦਿਰ ਹੋਣਗੇ ਨਤਮਸਤਕ
By Azad Soch
On

Amritsar, March 16, 2025,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਤੇ ਦੁਰਗਿਆਨਾ ਮੰਦਿਰ (Durgiana Temple) ਵਿਖੇ ਨਤਮਸਤਕ ਹੋਣਗੇਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਚ ਆਪ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ ਦੋਵੇਂ ਆਗੂ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਵਾਸਤੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...