ਪੰਜਾਬ ਵਿਚ 3 ਸੀਟਾਂ ਜਿੱਤਣ 'ਤੇ ਅਰਵਿੰਦ ਕੇਜਰੀਵਾਲ,ਰਾਘਵ ਚੱਡਾ ਤੇ ਅਮਨ ਅਰੋੜਾ ਨੇ ਦਿੱਤੀ ਵਧਾਈ

ਪੰਜਾਬ ਵਿਚ 3 ਸੀਟਾਂ ਜਿੱਤਣ 'ਤੇ ਅਰਵਿੰਦ ਕੇਜਰੀਵਾਲ,ਰਾਘਵ ਚੱਡਾ ਤੇ ਅਮਨ ਅਰੋੜਾ ਨੇ ਦਿੱਤੀ ਵਧਾਈ

Chandigarh,23 NOV,2024,(Azad Soch News):- ਪੰਜਾਬ ਵਿਚ ਜਿਮਨੀ ਚੋਣਾਂ (Jimny Elections) ਵਿਚ ਆਮ ਆਦਮੀ ਪਾਰਟੀ (Aam Aadmi Party) ਨੂੰ ਚਾਰ ਵਿਚੋਂ 3 ਸੀਟਾਂ ਜਿੱਤ ਲਈਆਂ ਹਨ ਇਸ ਉਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਚਾਰ ਤੋਂ ਤਿੰਨ ਸੀਟਾਂ ਦੇਣ ਵਾਲੇ ਫਿਰ ਤੋਂ ਆਮ ਆਦਮੀ ਪਾਰਟੀ (Aam Aadmi Party) ਦਾ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮ 'ਤੇ ਵਿਸ਼ਵਾਸ ਜਤਾਇਆ ਹੈ। ਪੰਜਾਬ ਦੇ ਲੋਕਾਂ ਦਾ ਬਹੁਤ-ਬਹੁਤ ਸ਼ੁਕਰੀਆ ਅਤੇ ਸੱਭ ਨੂੰ ਬਹੁਤ-ਬਹੁਤ ਮੁਬਾਰਕ,ਇਸੇ ਤਰ੍ਹਾਂ ਅਮਨ ਅਰੋੜਾ ਨੇ ਵੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸੱਭ ਨੂੰ ਦਿਲੋਂ ਵਧਾਈਆਂ, 4 'ਚੋਂ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਜਿਸ ਨਾਲ ਕੁੱਲ 94 ਵਿਧਾਇਕ ਹੋ ਗਏ ਹਨ,ਸਰਕਾਰ ਅਤੇ ਵੋਟਰਾਂ ਅਤੇ ਸਾਡੇ ਸਾਰੇ ਵਲੰਟੀਅਰਾਂ, ਅਹੁਦੇਦਾਰਾਂ ਅਤੇ ਨੇਤਾਵਾਂ ਦਾ ਉਹਨਾਂ ਦੀ ਸਖਤ ਮਿਹਨਤ ਲਈ ਬਹੁਤ ਧੰਨਵਾਦ,ਰਾਘਵ ਚੱਢਾ (Raghav Chadha) ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਵਿਧਾਨ ਸਭਾ ਉਪ ਚੋਣਾਂ (Assembly By-Elections) 'ਚ 3 ਸੀਟਾਂ 'ਤੇ ਜਿੱਤ ਹਾਸਲ ਕਰਨ 'ਤੇ ਹਾਰਦਿਕ ਵਧਾਈ,ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਿੱਚ ਸਾਡੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜਬੂਤ ਹੋ ਰਿਹਾ ਹੈ। 

 

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ