ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਲਈ ਈ-ਸਨਦ ਪੋਰਟਲ ਲਾਂਚ- ਡੀ.ਸੀ

ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਲਈ ਈ-ਸਨਦ ਪੋਰਟਲ ਲਾਂਚ- ਡੀ.ਸੀ

ਫਿਰੋਜ਼ਪੁਰ 2 ਸਤੰਬਰ 2024...

        ਡਿਪਟੀ ਕਮਿਸ਼ਨਰ ਸ੍ਰੀਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੁੰ ਕਾਉਂਟਰ ਸਾਈਨ ਕਰਨ ਲਈ ਈ ਸਨਦ ਪੋਰਟਲ ਲਾਂਚ ਕੀਤਾ ਗਿਆ ਹੈ ਜ਼ਿਲ੍ਹੇ ਦੇ ਆਮ ਲੋਕਾਂ ਵੱਲੋਂ ਇਸ ਪੋਰਟਲ ਤੇ ਸਿੱਧੇ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਊਟਰ ਸਾਈਨ ਕੀਤੇ ਜਾਣ ਵਾਲੇ ਦਸਤਾਵੇਜਾਂ ਦਾ ਕੰਮ 31 ਅਗਸਤ 2024 ਤੋਂ ਸ਼ੁਰੂ ਹੋ ਗਿਆ ਹੈ ਤੇ ਇਹ ਕੰਮ ਈ ਸਨਦ ਪੋਰਟਲ ਰਾਹੀਂ ਹੀ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਰਜ਼ੀ ਆਫਲਾਈਨ ਸਵੀਕਾਰ ਨਹੀਂ ਕੀਤੀ ਜਾਵੇਗੀ ਉਨ੍ਹਾਂ ਜ਼ਿਲ੍ਹਾ ਦੇ ਆਮ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

 

Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ