ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

ਬਠਿੰਡਾ, 18 ਜੂਨ : ਜ਼ਿਲ੍ਹਾ ਭਾਸ਼ਾ ਅਫ਼ਸਰ ਸ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਇਹ ਸੈਸ਼ਨ ਜੁਲਾਈ ਤੋਂ ਦਸੰਬਰ 2024 ਤੱਕ ਚੱਲੇਗਾ ਜਿਸ ਦੀ ਫੀਸ 500 ਰੁਪਏ ਹੈ। ਇਹ ਸ਼੍ਰੇਣੀ ਮਿਤੀ 01.07.2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਲਾਸ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣਉਹ ਮਿਤੀ 05.07.2024 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰਕਮਰਾ ਨੰਬਰ 227-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਪਹਿਲੀ ਮੰਜ਼ਿਲ ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ