ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

 ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾਮਾਰੂ ਹਥਿਆਰਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ਤੇ ਰੋਕ ਲਗਾਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਨਹੀਂ ਕਰਵਾਏ ਉਹ 1 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈਉਨ੍ਹਾਂ ਨੂੰ ਛੋਟ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਕਿਊਰਟੀ ਗਾਰਡਜਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਾਂਜਵੈਲਰਜ਼ ਸ਼ਾਪ ਮਾਲਕ/ਗਾਰਡਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ) ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਛੋਟ ਦਿੱਤੀ ਹੋਵੇਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨ ਲਈ ਜਿਨ੍ਹਾਂ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰ ਸਕਦਾ/ਸਕਦੀ ਹੈ।  

   

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685