ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ
By Azad Soch
On

Ludhiana,27 March,2024,(Azad Soch News):- ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ (Western Disturbance) ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਕਿਤੇ- ਕਿਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ,ਉਹਨਾਂ ਨੇ ਕਿਹਾ ਹੈ ਕਿ ਇਹਨਾਂ ਦਿਨਾਂ ‘ਚ ਮੌਸਮ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ,ਜਿਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।
Related Posts
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...