ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ

 ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ

Faridkot,16 July,2024,(Azad Soch News):- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ ਜਾਂਚ ਕਰ ਰਹੀ ਹੈ,ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਵੀ ਰਹਿ ਚੁੱਕੇ ਹਨ। 

Advertisement

Latest News

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ   2 ਲੱਖ 5 ਕਰੋੜ...
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਾਨੂੰਨੀ ਜਾਗਰੂਕਤਾ ਬਾਰੇ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ