1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਐੱਸ.ਏ.ਐੱਸ. ਨਗਰ 12 ਦਸੰਬਰ 2024:
 
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ  ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ।
     ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ।
       ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ  ਦੰਗਾ ਪੀੜਤ ਪਰਿਵਾਰਾਂ ਦੀਆਂ ਹਰ ਤਰ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਉਹ ਦੰਗਾ ਪੀੜਤ ਪਰਿਵਾਰਾਂ ਦੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜ੍ਹਨ।
       ਇਸ ਮੌਕੇ ਉਨ੍ਹਾਂ ਨਾਲ  ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਾਂਕਰ ਗਰਗ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ