ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਲੁਧਿਆਣਾ, 11 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

Tags:

Advertisement

Latest News

ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
New Delhi,23 Sep,2024,(Azad Soch News):- ਦਿੱਗਜ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ...
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ