ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਦਾ ਐਲਾਨ
By Azad Soch
On

Khadur Sahib, 29 September 2024,(Azad Soch News):- ਵਾਰਸ ਪੰਜਾਬ ਜਥੇਬੰਦੀ (Vars Punjab Organization) ਦੇ ਮੁਖੀ ਅਤੇ ਖਡੂਰ ਸਾਹਿਬ (Khadur Sahib) ਹਲਕੇ ਦੇ ਮੈਂਬਰ ਪਾਰਲੀਮੈਂਟ ਸਰਦਾਰ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੇ ਅਰਦਾਸ ਬੇਨਤੀ ਕਰ ਪੰਜਾਬ ਵਿੱਚ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ,ਇਸ ਐਲਾਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਤੇ ਅਰਦਾਸ ਬੇਨਤੀ ਕਰ ਗੁਰੂ ਦੇ ਚਰਨਾਂ ਦੇ ਵਿੱਚ ਪੰਜਾਬ ਨੂੰ ਬਿਹਤਰ ਬਣਾਉਣ ਵਾਸਤੇ ਅਰਦਾਸ ਵੀ ਕੀਤੀ ਗਈ ਅਤੇ ਇਹ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਅਲਿੱਤਾ ਜਾ ਰਿਹਾ ਹੈ l
Related Posts
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...