ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 02 ਜੁਲਾਈ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ