ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ

ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ

ਬੁਢਲਾਡਾ/ਮਾਨਸਾ, 09 ਸਤੰਬਰ: ਬੱਚਿਆਂ ਨੂੰ ਸਾਫ ਪੀਣ ਵਾਲਾ ਪਾਣੀ ਦੇਣ ਲਈ 01 ਲੱਖ 50 ਹਜ਼ਾਰ ਰੁਪੈ ਦੀ ਲਾਗਤ ਨਾਲ ਤਿਆਰ ਕੀਤੇ ਆਰ.ਓ. ਸਿਸਟਮ ਦਾ ਉਦਘਾਟਨ ਵੀ ਕੀਤਾ ਗਿਆ। ਪ੍ਰਾਇਮਰੀ ਸਕੂਲ ਦੇ ਵਿਹੜੇ ਵਿੱਚ ਸਕੂਲ ਗੇਟ ਤੋਂ ਲੈ ਕੇ ਕਮਰਿਆਂ ਤੱਕ 03 ਲੱਖ 50 ਹਜ਼ਾਰ ਦੀ ਲਾਗਤ ਇੰਟਰਲਾਕ ਟਾਈਲਾਂ ਦਾ ਫਰਸ਼ ਲਗਵਾਇਆ ਗਿਆ ਹੈ। ਇਸ ਉਪਰੰਤ ਉਨ੍ਹਾਂ ਪਿੰਡ ਕਾਹਨਗੜ੍ਹ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਟੱਕ ਲਾ ਕੇ ਕਰਵਾਈ ।
ਇਸ ਮੌਕੇ ਪੰਚਾਇਤ ਸਕੱਤਰ ਦੀਪਕ ਬਾਂਸਲ, ਸੁਨੀਲ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਗੁਰਦਰਸ਼ਨ ਸਿੰਘ ਪਟਵਾਰੀ, ਚਮਕੌਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੰਸਾਰ ਸਿੰਘ, ਲਲਿਤ ਕੁਮਾਰ, ਪਿੰਡ ਰੰਘੜਿਆਲ ਦੇ ਸਰਪੰਚ ਜਰਨੈਲ ਸਿੰਘ, ਜਸਵੀਰ ਸਿੰਘ, ਸੁਖਚੈਨ ਸਿੰਘ ਚੈਨੀ, ਬਲਵਿੰਦਰ ਸਿੰਘ, ਬਲਵੀਰ ਸਿੰਘ, ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਗੁਰਦੀਪ ਸਿੰਘ ਦਿਆਲਪੁਰਾ, ਗੁਰਦਾਸ ਸਿੰਘ, ਬੂਟਾ ਸਿੰਘ, ਬਲਜੀਤ ਸਿੰਘ ਭੋਲਾ, ਮਲਕੀਤ ਸਿੰਘ, ਮੇਜਰ ਸਿੰਘ, ਹੈਡਮਾਸਟਰ ਕੁਲਵਿੰਦਰ ਸਿੰਘ, ਨੀਲਮ ਰਾਣੀ, ਦਿਲਬਾਗ ਸਿੰਘ ਅਤੇ ਜਗਤਾਰ ਸਿੰਘ ਕਾਹਨਗੜ੍ਹ ਆਦਿ ਹਾਜ਼ਰ ਸਨ।

Tags:

Advertisement

Latest News

ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
New Delhi,23 Sep,2024,(Azad Soch News):- ਦਿੱਗਜ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ...
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ