ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ

ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ

ਫਾਜ਼ਿਲਕਾ 22 ਸਤੰਬਰ

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।

 

ਉਨਾਂ ਕਿਹਾ ਕਿ ਹਲਕਾ ਬੱਲੂਆਣਾ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਆਈ ਰਾਸ਼ੀ ਦੇ ਚੈਕ ਵੰਡ ਦਿਤੇ ਗਏ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। 

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ