ਵਿਧਾਇਕ ਸ. ਰਣਬੀਰ ਭੁੱਲਰ ਤੇ ਸ਼੍ਰੀ ਰਜਨੀਸ਼ ਦਹੀਯਾ ਨੇ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਦਿੱਤੀ ਵਧਾਈ 

ਵਿਧਾਇਕ ਸ. ਰਣਬੀਰ ਭੁੱਲਰ ਤੇ ਸ਼੍ਰੀ ਰਜਨੀਸ਼ ਦਹੀਯਾ ਨੇ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਦਿੱਤੀ ਵਧਾਈ 

ਫ਼ਿਰੋਜ਼ਪੁਰ, 3 ਮਾਰਚ 2025: ( ਸੁਖਵਿੰਦਰ ਸਿੰਘ ):- ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਸੰਬੰਧੀ ਕੱਢੀ ਗਈ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਸ਼੍ਰੀ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਬਾਬਾ ਖਾਟੂ ਸ਼ਾਮ ਜੀ ਅੱਗੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਹਿਮਾਂਸ਼ੂ ਠੱਕਰ ਪੀਏ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਰਜਿੰਦਰ ਅਗਰਵਾਲ, ਦਿਲਬਾਗ ਸਿੰਘ ਬਲਾਕ ਪ੍ਰਧਾਨ ਸਰਪੰਚ, ਨਿੱਕਾ ਸੋਡੇ ਵਾਲਾ, ਗੁਰਭੇਜ ਸਿੰਘ, ਰਜਨੀਸ਼ ਸ਼ਰਮਾ, ਗੁਲਸ਼ਨ ਗੱਖੜ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ