ਕਾਂਗਰਸ ਪਾਰਟੀ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਿੱਤਾ ਅਸਤੀਫ਼ਾ

 ਕਾਂਗਰਸ ਪਾਰਟੀ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਿੱਤਾ ਅਸਤੀਫ਼ਾ

Phillaur, 09 April,2024,(Azad Soch News):- ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣਾ ਅਸਤੀਫਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ,ਵਿਕਰਮਜੀਤ ਸਿੰਘ ਚੌਧਰੀ ਨੇ ਸਾਬਕਾ ਸੀਐੱਮ ਚੰਨੀ (Former CM Channi) ਖਿਲਾਫ ਮੋਰਚਾ ਖੋਲ੍ਹਿਆ ਹੈ,ਉਨ੍ਹਾਂ ਵੱਲੋਂ ਇਹ ਅਸਤੀਫਾ ਜਲੰਧਰ ਲੋਕ ਸਭਾ ਸੀਟ ਤੋਂ Ex. CM ਚਰਨਜੀਤ ਚੰਨੀ ਦੀ ਉਮੀਦਵਾਰੀ ਦੇ ਵਿਰੋਧ ਵਿਚ ਦਿੱਤਾ ਗਿਆ ਹੈ,ਜਲੰਧਰ ਵਿਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਚੌਧਰੀ ਸੰਤੋਖ ਸਿੰਘ ਦਾ ਪਰਿਵਾਰ ਨਾਰਾਜ਼ ਹੈ,ਜਿਸ ਕਾਰਨ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ,ਵਿਧਾਇਕ ਵਿਕਰਮਜੀਤ ਸਿੰਘ (MLA Vikramjit Singh) ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਦਾਅਵੇਦਾਰੀ ਵੀ ਕੀਤੀ ਜਾ ਰਹੀ ਸੀ ਟਿਕਟ ਨੂੰ ਲੈ ਕੇ ਪਰ ਜਿਸ ਤਰ੍ਹਾਂ ਸਾਬਕਾ ਸੀਐੱਮ ਚੰਨੀ ਦੀ ਜਲੰਧਰ ਵਿਚ ਹਲਚਲ ਨੂੰ ਦੇਖਦੇ ਹੋਏ ਨਾਰਾਜ਼ਗੀ ਦੇ ਚੱਲਦਿਆਂ ਸ਼ਾਇਦ ਇਹ ਅਸਤੀਫਾ ਸੌਂਪਿਆ ਗਿਆ ਹੈ।

Advertisement

Latest News

ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...
ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ