ਐਸ.ਏ.ਐਸ.ਨਗਰ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ 2 ਗੁਰਗੇ ਕੀਤੇ ਗ੍ਰਿਫਤਾਰ
By Azad Soch
On

SAS Nagar,16 May,2024,(Azad Soch News):- ਐਸ.ਏ.ਐਸ.ਨਗਰ ਪੁਲਿਸ (SAS Nagar Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਜੱਸਲ ਗਿਰੋਹ ਦੇ ਦੋ ਸਾਥੀਆਂ ਅਜੇਪਾਲ ਅਤੇ ਸ਼ਰਨ ਉਰਫ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ,ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ,ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ,7 ਨਾਜਾਇਜ਼ ਹਥਿਆਰਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ,ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਸਮੁੱਚੇ ਨੈਟਵਰਕ ਨੂੰ ਟਰੇਸ ਕਰਨ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ,ਤਾਂ ਜੋ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ,ਇਹ ਜਾਣਕਾਰੀ ਪੰਜਾਬ ਪੁਲਿਸ (Punjab Police) ਦੇ ਡੀਜੀਪੀ (DGP) ਨੇ ਆਪਣੇ ਅਧਿਕਾਰਤ ਐਕਸ ਹੈਂਡਲ (X Handle) ਰਾਹੀਂ ਦਿੱਤੀ ਹੈ।
Latest News

21 Mar 2025 19:51:42
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...