ਪੰਜਾਬ ਦੇ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸਹੁੰ ਚੁਕਾਈ ਜਾਵੇਗੀ
By Azad Soch
On

Ludhiana, November 8, 2024,(Azad Soch News):- ਪੰਜਾਬ ਦੇ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਅੱਜ ਲੁਧਿਆਣਾ ਦੀ ਸਾਈਕਲ ਵੈਲੀ (Bicycle Valley) ਵਿਚ ਸਹੁੰ ਚੁਕਾਈ ਜਾਵੇਗੀ,ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Chief Minister Arvind Kejriwal) ਮੁੱਖ ਮਹਿਮਾਨ ਹੋਣਗੇ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਇਹ ਸਹੁੰ ਚੁਕਾਈ ਜਾਵੇਗੀ।
Related Posts
Latest News

14 Mar 2025 10:08:15
ਵਿਸ਼ਾਲ ਹਿਊਮਨ ਚੇਨ ਬਨਾ ਕੇ ਦਿੱਤਾ ਨਸ਼ੇ ਤਿਆਗਣ ਦਾ ਸੰਦੇਸ਼
ਉਜਵਲ ਭਵਿੱਖ ਲਈ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ: ਦਿਵਿਆ ਪੀ....