ਏ.ਡੀ.ਜੀ.ਪੀ ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
By Azad Soch
On
Chandigarh, 25 January 2025,(Azad Soch News):- ਗਣਤੰਤਰ ਦਿਵਸ 2025 (Republic Day 2025) ਦੇ ਮੌਕੇ 'ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ (Presidential Medal) ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ,ਇਨ੍ਹਾਂ ਵਿੱਚ "ਪ੍ਰੈਜ਼ੀਡੈਂਟ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ (PSM)" ਅਤੇ "ਐਕਸਲੈਂਟ ਸਰਵਿਸ ਮੈਡਲ (MSM)" ਸ਼ਾਮਲ ਹਨ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ,ਰਾਜੇਸ਼ ਕੁਮਾਰ ਜੈਸਵਾਲ ADGP ਅਤੇ ਨੀਲਾਭ ਕਿਸ਼ੋਰ ADGP ਨੂੰ ਪੀਐਸਐਮ ਨਾਲ ਸਨਮਾਨਿਤ ਕੀਤਾ ਜਾਵੇਗਾ।
Related Posts
Latest News
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ
26 Jan 2025 21:30:09
ਚੰਡੀਗੜ੍ਹ/ ਜਲੰਧਰ, 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ...