ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ15 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 45 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਤੇ 1 ਵਿਦਿਆਰਥੀ ਦਾ ਨਵਾਂ ਵੋਟ ਰਜਿਸਟਰਡ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

 

Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ