ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

ਫਾਜ਼ਿਲਕਾ, 2 ਅਕਤੂਬਰ

ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਜ ਸਾਧਕ ਅਫਸਰ ਜਗਜੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇ ਅਕਤੂਬਰ ਨੂੰ ਸਵੱਛਤਾ ਦਿਵਸ ਮੌਕੇ ਸਵੱਛਤਾ ਹੀ ਸੇਵਾ ਮੁੰਹਿਮ ਦੌਰਾਨ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ. 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ ਗਿਆ ਸਿਵਲ ਹਸਪਤਾਲ ਫਾਜ਼ਿਲਕਾ ਦੇ ਬਾਹਰ ਬਾਰਡਰ ਰੋਡ ਤੇ ਬੀਐਸਐਫ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸਫਾਈ ਕੀਤੀ ਗਈ ਅਤੇ ਵਧੀਆ ਕੰਮ ਕਰਨ ਵਾਲੀਆਂ ਐਨਜੀਓ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ

ਨਗਰ ਕੌਂਸਲ ਦੇ ਸੁਪਰਡੰਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਵੱਲੋਂ 17 ਸਤੰਬਰ ਤੋਂ ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਗਤੀਵਿਧੀਆਂ ਦੌਰਾਨ ਬਿਹਤਰੀਨ ਕਾਰਗੁਜਾਰੀ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਕਤੂਬਰ ਦੀ ਗਤੀਵਿਧੀ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਸਵੱਛਤਾ ਤੇ ਸੰਦੇਸ਼ ਦਿੰਦਾ ਨਾਟਕ ਪੇਸ਼ ਕੀਤਾ ਗਿਆਉਨ੍ਹਾਂ ਦੱਸਿਆ ਕਿ ਕੇ.ਵੀ.ਐਸ ਸਕੂਲ ਤੋਂ ਮੁਸਕਾਨਪਾਵਾਨੀਰਿਤਿਕਾਕਬੀਰਰੀਆ ਤੇ ਅਮ੍ਰਿਤ ਮਾਡਲ ਸਕੂਲ ਤੋਂ ਕੋਮਲ ਤੇ ਵਾਣੀ ਵੱਲੋਂ ਨਾਟਕ ਰਾਹੀਂ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਪ੍ਰਤੀ ਜਾਗਰੂਕ ਕੀਤਾ ਗਿਆ

ਉਨ੍ਹਾਂ ਕਿਹਾ ਕਿ ਸਭਨਾ ਨੂੰ ਸਾਫ-ਸਫਾਈ ਦਾ ਮਹੱਤਵ ਜਾਣਨਾ ਬਹੁਤ ਜਰੂਰੀ ਹੈ ਉਨ੍ਹਾਂ ਕਿਹਾ ਕਿ ਗਿਲੇ-ਸੁਕੇ ਕੂੜੇ ਨੂੰ ਵੱਖਰਾ-ਵੱਖਰਾ ਵੇਸਟ ਕੁਲੈਕਟਰਾਂ ਨੁੰ ਜਮ੍ਹਾਂ ਕਰਵਾਇਆ ਜਾਵੇ ਤੇ ਕੂੜੇ ਨੂੰ ਸੜਕਾਂ *ਤੇ ਸੁੱਟਣ ਦੀ ਬਜਾਏ ਡਸਟਬਿਨਾਂ ਵਿਚ ਹੀ ਰਖਿਆ ਜਾਵੇ ਉਨ੍ਹਾਂ ਕਿਹਾ ਕਿ 2 ਅਕਤੂਬਰ ਦੀ ਸੱਤਛਤਾ ਦਿਵਸ ਦੀ ਗਤੀਵਿਧੀ ਨੂੰ ਸਮਾਜ ਸੇਵੀ ਲੀਲਾਧਾਰ, ਐਨਜੀਓ ਨੌਜਵਾਨ ਸਮਾਜ ਸੇਵਾ ਸੰਸਥਾ ਤੇ ਦੁਰਗਿਆਣਾ ਮੰਦਰ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ

ਇਸ ਦੌਰਾਨ ਰਵੀ ਰੰਜਨ ਕਮਾਂਡੈਂਟ 52ਵੀ ਬਟਾਲੀਅਨ ਬੀ.ਐਸ.ਐਫਨਰੇਸ਼ ਕੁਮਾਰ ਸ਼ਿਉਕਰਨ ਬੀ.ਐਸ.ਐਫਅਧਿਕਾਰੀ, ਸੀ.ਐਫ ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ