14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ


ਸ੍ਰੀ ਮੁਕਤਸਰ ਸਾਹਿਬ, 29 ਨਵੰਬਰ

 ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇਚੈੱਕ ਬਾਊਂਸਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ)ਹੋਰ ਮੁਆਵਜ਼ੇ ਦੇ ਮਾਮਲੇਪਰਿਵਾਰਕ ਕਾਨੂੰਨ ਦੇ ਮਾਮਲੇਸਰਵਿਸਜ਼ ਸਬੰਧੀ ਮਾਮਲੇਰੈਂਟ ਸਬੰਧੀ ਮਾਮਲੇ ਅਕਾਦਮਿਕ ਮਾਮਲੇਮੇਨਟੇਨੈਂਸ ਨਾਲ ਸਬੰਧਤ ਮੁੱਦੇਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ)ਰਕਮ ਵਸੂਲੀ ਸਬੰਧੀ ਮਾਮਲੇਕਰਿਮੀਨਲ ਕੰਪਾਊਂਡੇਬਲ ਮਾਮਲੇਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥...
ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ
ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
ਸਾਊਥ ਸਟਾਰ ਐਲੂ ਅਰਜੁਨ ਦੀ ਫਿਲਮ 'ਪੁਸ਼ਪਾ 2: ਦ ਰੂਲ' ਨੂੰ ਲੈ ਕੇ ਕਾਫੀ ਚਰਚਾ
ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਬਦਨਾਮ ਗੈਂਗਸਟਰ ਦਾ ਐਨਕਾਊਂਟਰ ਕੀਤਾ
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ