ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫਤਾਰ ਕੀਤਾ
By Azad Soch
On

Patiala,17 September, 2024,(Azad Soch News):- ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ,ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ,ਇਸ ਘਟਨਾ ਬਾਰੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ (MP Dr. Dharamvir Gandhi) ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਇਸ ਗ੍ਰਿਫ਼ਤਾਰੀ ਨੂੰ ਆਜ਼ਾਦੀ ਦੇ ਪ੍ਰਗਟਾਵੇ ਦੀ ਘੋਰ ਉਲ਼ੰਘਣਾ ਦੱਸਿਆ ਹੈ ਅਤੇ ਮੰਗ ਕੀਤੀ ਹੈ ਕਿ, ਮਾਲਵਿੰਦਰ ਸਿੰਘ ਮਾਲੀ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ,ਇਹ ਵੀ ਪਤਾ ਲੱਗਾ ਹੈ ਕਿ, ਇਹ ਕੇਸ ਮੋਹਾਲੀ ਪੁਲਿਸ (Mohali Police) ਨੇ ਕਿਸੇ ਵਿਅਕਤੀ ਦੀ ਸਿਕਾਇਤ ਤੇ ਦਰਜ ਕੀਤਾ ਹੈ, ਜੋ ਕਿ ਮਾਲਵਿੰਦਰ ਸਿੰਘ ਮਾਲੀ ਦੀ ਇੱਕ ਸੋਸ਼ਲ ਮੀਡੀਆ ਪੋਸਟ (Social Media Post) ਬਾਰੇ ਕੀਤੀ ਗਈ ਸੀ,ਇਹ ਵੀ ਪਤਾ ਲੱਗਾ ਹੈ ਕਿ, ਨਵੇਂ ਕਾਨੂੰਨ ਤਹਿਤ ਕੁੱਝ ਹੋਰ ਧਰਾਵਾਂ ਵੀ ਲਗਾਈਆਂ ਗਈਆਂ ਹਨ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...