ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਫਿਰੋਜ਼ਪੁਰ, 15 ਜੂਲਾਈ 2024 (         )

        ਸਿਹਤ ਵਿਭਾਗ ਪੰਜਾਬ ਵੱਲੋਂ ਬਲਾਕ ਫ਼ਿਰੋਜ਼ਸ਼ਾਹ ਵਿਖੇ ਕੰਮ ਕਰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੇਹਾ ਭੰਡਾਰੀ ਨੂੰ ਪਦਉਨਤ ਕਰਕੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ਤੇ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਹਾਰੀ ਵਿਚ ਆਪਣਾ ਅਹੁਦਾ ਸੰਭਾਲਿਆ।

        ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਮਾਸ ਮੀਡੀਆ ਬਰਾਂਚ ਵਿੱਚ ਪਿਛਲੇ ਕਈ ਸਾਲਾਂ ਤੋਂ ਡਿਪਟੀ ਮਾਸ ਮੀਡੀਆ ਅਸਰ ਦੀ ਪੋਸਟ ਖਾਲੀ ਪਈ ਸੀ। ਸਿਹਤ ਵਿਭਾਗ ਪੰਜਾਬ ਦੇ ਅਧੀਨ ਮਾਸ ਮੀਡੀਆ ਬਰਾਂਚ ਵੱਲੋਂ ਆਮ ਲੋਕਾਂ ਨੂੰ ਵਿਭਾਗ ਵੱਲੋਂ ਮੁਹੱਈਆ ਸਿਹਤ ਸਹੂਲਤਾਂਸਿਹਤ ਸੇਵਾਵਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਪਹੁੰਚਾਉਣ ਲਈ ਵੱਖ-ਵੱਖ ਸਿਹਤ ਸਿੱਖਿਆ ਸਰਗਰਮੀਆਂ ਦਾ ਆਯੋਜਨ ਕਰਨ ਦੇ ਨਾਲ-ਨਾਲ ਹਰ ਤਰਾਂ ਦੇ ਰੋਗਾਂ ਦੀ ਰੋਕਥਾਮ ਅਤੇ ਇਲਾਜ ਸਬੰਧੀ ਜਾਗਰੂਕਤਾ ਸਮੱਗਰੀ ਤਿਆਰ ਕਰਕੇ ਵੱਖ-ਵੱਖ ਸਿਹਤ ਸੰਸਥਾਵਾਂ ਨੂੰ ਜਾਰੀ ਕੀਤੀ ਜਾਂਦੀ ਹੈ।

ਇਸ ਮੌਕੇ ਸੁਪਰਡੈਂਟ ਪਰਮਵੀਰ ਮੋਂਗਾ, ਪੀ.. ਵਿਕਾਸ ਕਾਲੜਾਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਰਮਜੀਤ ਸਿੰਘਬਹੁਮੰਤਵੀ ਸਿਹਤ ਕਰਮਚਾਰੀ ਅਮਰਜੀਤ ਨੇ ਨਵ ਨਿਯੁਕਤ ਡਿਪਟੀ ਮਾਸ ਮੀਡੀਆ ਅਸਰ ਨੇਹਾ ਭੰਡਾਰੀ ਨੂੰ ਮੁਬਾਰਕਬਾਦ ਦਿੱਤੀ

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ