ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ

ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ

Amritsar Sahib,13 April,2024,(Azad Soch News):- ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ,ਵਿਸਾਖੀ (Baisakhi) ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ,ਪਰ ਇਸ ਪਾਵਨ ਅਵਸਰ ਮੌਕੇ ਸੰਗਤਾਂ ਅੰਦਰ ਵੱਖਰਾ ਹੀ ਜੋਸ਼ ਵੇਖਿਆ ਗਿਆ।

ਅੱਜ ਖਾਲਸਾ ਸਾਜਨਾ ਦਿਵਸ (Khalsa Sajna Day) ਤੇ ਵਿਸਾਖੀ ਦੇ ਦਿਹਾੜੇ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਵਸਦੀ ਸਿੱਖ ਨਾਮ ਲੇਵਾ ਸੰਗਤ ਇਹ ਦਿਹਾੜਾ ਮਨਾ ਰਹੀ ਹੈ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਛਬੀਲ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ,ਖਾਲਸੇ ਦੇ ਖਾਲਸਾ ਸਾਜਨਾ ਦਿਵਸ ਦੇ ਸਬੰਧ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ,ਦੇਸ਼ ਵਿਦੇਸ਼ਾਂ ਆਈਆਂ ਸੰਗਤਾਂ ਵਡਭਾਗੀ ਹਨ,ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ।

Advertisement

Latest News

ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ-ਮੰਤਰੀ ਹਰਜੋਤ ਸਿੰਘ ਬੈਂਸ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ-ਮੰਤਰੀ ਹਰਜੋਤ ਸਿੰਘ ਬੈਂਸ
ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਸਿੰਘ ਬੈਂਸ   ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ...
Realme Narzo 80 Pro 5G ਭਾਰਤ ਵਿੱਚ ਇੱਕ ਨਵੇਂ ਰੰਗ ਵਿੱਚ ਲਾਂਚ ਕੀਤਾ ਗਿਆ
ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਵੈਨੇਜ਼ੁਏਲਾ ਤੋਂ ਆਏ ਪ੍ਰਵਾਸੀਆਂ ਵਿਰੁਧ ਕਾਰਵਾਈ ਦੀ ਤਿਆਰੀ ’ਚ
ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ
ਗੁਜਰਾਤ ਟਾਈਟਨਜ਼ ਨੇ ਆਈਪੀਐਲ 2025 ਦੇ 51ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ 38 ਦੌੜਾਂ ਨਾਲ ਹਰਾਇਆ
ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਜਨਤਕ ਰੋਸ ਰੈਲੀ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ
ਲਸਣ ਦਾ ਸੇਵਨ Blood Pressure ਨੂੰ ਕੰਟਰੋਲ ਕਰਦਾ ਹੈ