14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 29 ਅਗਸਤ:

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜਸਹਿਤ-ਚੇਅਰਮੈਨਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਸ਼ੈਸ਼ਨ ਡਵੀਜਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਜੂਡੀਈਸ਼ਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।

 ਇਸ ਮੌਕੇ ਸਾਰੇ ਅਫ਼ਸਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਵਾਉਣ ਅਤੇ ਉਸਦਾ ਆਪਸੀ ਸਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ ਦੇ ਉਪਰਾਲੇ ਕਰਨ। ਇਸ ਤੋ ਇਲਾਵਾ ਸੀ.ਜੀ.ਐੱਮ/ਸਕੱਤਰ ਡਾਗਗਨਦੀਪ ਕੌਰ ਵੱਲੋਂ ਪੈਨਲ ਵਕੀਲ ਸਾਹਿਬਾਨਾਂਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ

ਸ਼ੈਸ਼ਨ ਜੱਜ ਨੇ ਪੈਨਲ ਵਕੀਲ ਸਾਹਿਬਾਨਾਂਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ ਇਸ  ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸਲੇਬਰ ਕੋਰਟ ਦੇ  ਕੇਸਮੋਟਰ ਐਕਸੀਡੈਂਟਪਰਿਵਾਰਕ ਝਗੜੇਟਰੈਫਿਕ ਚਲਾਨਬੈਂਕ ਕੇਸਬਿਜਲੀ ਚੋਰੀ ਦੇ ਕੇਸਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ

 

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। 

Tags:

Advertisement

Latest News

32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ 32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
  ਫਿਰੋਜ਼ਪੁਰ 14 ਸਤੰਬਰ () 11 ਤੋਂ 13 ਸਤੰਬਰ ਤੱਕ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਮਾਹੀਆਂ ਵਾਲਾ ਕਲਾ, ਫਿਰੋਜ਼ਪੁਰ ਵਿਖ਼ੇ ਕਰਵਾਈ
ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਮੇਲਾ ਵਿਖਾਇਆ ਗਿਆ
ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ