ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ1 ਅਪ੍ਰੈਲ ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੈਟ 92 ਸ਼ਹਿਰੀ (ਬਠਿੰਡਾ) ਦੀ ਅਗਵਾਈ ਹੇਠ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫਸਰ-ਕਮ-ਪ੍ਰਿੰਸੀਪਲ ਸ੍ਰੀਮਤੀ ਮੀਨਾ ਭਾਰਤੀ ਤੇ ਸਵੀਪ ਟੀਮ ਵਲੋਂ ਸਥਾਨਕ ਦੇਸ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।

       ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ।  

ਇਸ ਮੌਕੇ ਸਵੀਪ ਐਕਟੀਵਿਟੀ ਵਿਚ ਸ਼ਾਮਿਲ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682
ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ...
ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ