ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ,15 ਅਕਤੂਬਰ ਨੂੰ ਵੋਟਾਂ ਪੈਣਗੀਆਂ
By Azad Soch
On
Chandigarh,25 Sep,2024,(Azad Soch News):- ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ‘ਚ ਪੰਚਾਇਤੀ ਚੋਣਾਂ (Panchayat Elections) ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ,ਪੰਜਾਬ ‘ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ,ਨੌਮੀਨੇਸ਼ਨ ਦੀ ਤਾਰੀਕ 4 ਅਕਤੂਬਰ ਹੋਵੇਗੀ,ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਓਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ।
Related Posts
Latest News
ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
21 Dec 2024 17:57:39
ਫਾਜ਼ਿਲਕਾ 21 ਦਸੰਬਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ...