ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਹੋਵੇਗੀ ਵੀਡੀਓ ਰਿਕਾਰਡਿੰਗ

ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਹੋਵੇਗੀ ਵੀਡੀਓ ਰਿਕਾਰਡਿੰਗ

Patiala,12,OCT,2024,(Azad Soch News):- ਪੰਚਾਇਤੀ ਚੋਣਾਂ (Panchayat Elections) ਦੌਰਾਨ ਕੈਮਰੇ ਜ਼ਰੀਏ ਨਿਗਰਾਨੀ ਹੋਵੇਗੀ,ਪੰਚਾਇਤੀ ਚੋਣਾਂ (Panchayat Elections) ਵਿੱਚ ਪੋਲਿੰਗ ਤੇ ਗਿਣਤੀ ਮੌਕੇ ਵੀਡੀਓ ਰਿਕਾਰਡਿੰਗ ਕਰਵਾਈ ਜਾਵੇਗੀ,ਸੰਵੇਦਨਸ਼ੀਲ ਅਤੇ ਅਤਿ-ਸੰਵੇਦਾਨਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ (Videography) ਹੋਵੇਗੀ,ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ,ਪੰਜਾਬ ਚੋਣ ਕਮਿਸ਼ਨ (Punjab Election Commission) ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਪੱਤਰ ਭੇਜ ਦਿੱਤਾ ਹੈ,DC ਤੈਅ ਕਰਨਗੇ ਕਿ ਕਿਹੜੇ ਬੂਥਾਂ ਦੀ ਵੀਡੀਓਗ੍ਰਾਫੀ ਕਰਨੀ ਹੈ।

letter

letter 2

letter 3

Advertisement

Latest News

ਵਿਰਾਟ ਕੋਹਲੀ ਅਤੇ ਸਰਫਰਾਜ਼ ਖਾਨ ਦੇ ਅਰਧ ਸੈਂਕੜੇ ਨਾਲ ਟੀਮ ਇੰਡੀਆ ਸੰਭਲੀ ਵਿਰਾਟ ਕੋਹਲੀ ਅਤੇ ਸਰਫਰਾਜ਼ ਖਾਨ ਦੇ ਅਰਧ ਸੈਂਕੜੇ ਨਾਲ ਟੀਮ ਇੰਡੀਆ ਸੰਭਲੀ
Bangalore,18 OCT,2024,(Azad Soch News):- ਭਾਰਤ ਨੇ ਤੀਜੇ ਦਿਨ ਦੀ ਖੇਡ ਦੀ ਆਖਰੀ ਗੇਂਦ ‘ਤੇ ਸੈੱਟ ਬੱਲੇਬਾਜ਼ ਵਿਰਾਟ ਕੋਹਲੀ (Virat Kohli)...
ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ
ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ ਗਿੱਦੜਬਾਹਾ ਸਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ
ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ