ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਜਾਗੀਰ ਕੌਰ ਸ੍ਰੀ ਅਕਾਲ ਤਖਤ ਸਾਹਿਬ 'ਜੀ ਤੇ ਅੱਜ ਨੂੰ ਪੇਸ਼ ਹੋਣਗੇ

ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਜਾਗੀਰ ਕੌਰ ਸ੍ਰੀ ਅਕਾਲ ਤਖਤ ਸਾਹਿਬ 'ਜੀ ਤੇ ਅੱਜ ਨੂੰ ਪੇਸ਼ ਹੋਣਗੇ


Amritsar Sahib, 09 Sep,(Azad Soch News):- ਬੀਬੀ ਜਾਗੀਰ ਕੌਰ ਨੇ ਸਾਰੇ ਅਹੁਦੇ ਤਿਆਗ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਜੀ ਤੇ ਪੇਸ਼ ਹੋਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੀਬੀ ਜਾਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ 9 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ 'ਤੇ ਪੇਸ਼ ਹੋਣਗੇ। 

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ